27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਇਸਕਾਨ ਭਗਤੀ ਵਰਿਕਸ਼ ਵਲੋਂ ਕ੍ਰਿਸ਼ਨ ਲੀਲ੍ਹਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 26 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਇਸਕਾਨ ਭਗਤੀ ਵਰਿਕਸ਼ ਵਲੋਂ ਕ੍ਰਿਸ਼ਨ ਲੀਲਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਨ੍ਰਿਤ, ਕੀਰਤਨ ਅਤੇ ਨਾਟਕ ਦੀਆਂ ਵੱਖ-ਵੱਖ ਪੇਸ਼ਕਾਰੀਆਂ ਨਾਲ ਸਾਰਿਆਂ ਨੂੰ ਮੋਹ ਲਿਆ।

ਅਜੀਤ ਡੈਸਕ 27-08-2026
ਅੰਮ੍ਰਿਤਸਰ, 26 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਇਸਕਾਨ ਭਗਤੀ ਵਰਿਕਸ਼ ਵਲੋਂ ਕ੍ਰਿਸ਼ਨ ਲੀਲਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ‘ਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਨ੍ਰਿਤ, ਕੀਰਤਨ ਅਤੇ ਨਾਟਕ ਦੀਆਂ ਵੱਖ-ਵੱਖ ਪੇਸ਼ਕਾਰੀਆਂ ਨਾਲ ਸਾਰਿਆਂ ਨੂੰ ਮੋਹ ਲਿਆ। ਇਸ ਮੌਕੇ ਪ੍ਰੋਗਰਾਮ ‘ਚ ਪਹੁੰਚੇ ਵਿਸ਼ੇਸ਼ ਮਹਿਮਾਨਾਂ ਮਾਧਵੀ, ਰਮਾ ਮਹਾਜਨ ਨੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ।
ਪਿਛਲੀ ਖ਼ਬਰ ਸਪਰਿੰਗ ਡੇਲ ਸਕੂਲ ਨੇ ਅੰਤਰਰਾਸ਼ਟਰੀ ਆਈ. ਟੀ. ਫੈਸਟ ਟੈਕਮੰਥਨ 2026 ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਜਿੱਤੀ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦਾ ਮਹਾਂਬੰਦ ਅੱਜ : ਸਰਕਾਰੀ ਦਫ਼ਤਰਾਂ ਦਾ ਕੰਮ ਕਾਜ ਹੋਵੇਗਾ ਠੱਪ ਸੜਕਾਂ ’ਤੇ ਆਵਾਜਾਈ ਤੇ ਐਮਰਜੈਂਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।