30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅਧੀਨ ਹੋਏ ਸਪੈਕਟਰਾ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ ਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ, ਜਦਕਿ ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ ।

ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅਧੀਨ ਹੋਏ ਸਪੈਕਟਰਾ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ ਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ, ਜਦਕਿ ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ । ਇਸ ਤੋਂ ਇਲਾਵਾ ਵਿਦਿਆਰਥੀ ਸੁਭਾਸ਼ ਅਤੇ ਆਯੂਸ਼ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਹੋਈ ਹੈ । ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ‘ਕਲੀਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ * ਸਾਫ਼-ਸੁਥਰੇ ਅੰਮ੍ਰਿਤਸਰ ਲਈ ਲੋਕਾਂ ਨੂੰ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।