ਸ੍ਰੀ ਦੁਰਗਿਆਣਾ ਮੰਦਰ ਵਿਖੇ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਮੱਥਾ ਟੇਕਿਆ
ਅੰਮ੍ਰਿਤਸਰ, 1 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੀ ਰਾਸ਼ਟਰੀ ਜਨਰਲ ਸਕੱਤਰ ਸ੍ਰੀਮਤੀ ਸਮ੍ਰਿਤੀ ਈਰਾਨੀ ਦੀ ਮਾਤਾ ਸ਼ਿਬਾਨੀ ਬਾਗਚੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ।
ਅਜੀਤ ਡੈਸਕ
02-09-2026