04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 3 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ.

ਅਜੀਤ ਡੈਸਕ 04-09-2026
ਅੰਮ੍ਰਿਤਸਰ, 3 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਦੇ ਜਨਮ ਅਤੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ। ਸਕੂਲ ਦੀਆਂ ਛੋਟੀਆਂ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ’ਚ ਤਿਆਰ ਹੋ ਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅਧਿਆਪਕ ਦੇ ਅਸਲ ਮਾਪ ਨੂੰ ਸਿਰਫ਼ ਅੰਕਾਂ ਜਾਂ ਅਕਾਦਮਿਕ ਪ੍ਰਾਪਤੀਆਂ ਦੁਆਰਾ ਪਰਿਭਾਸ਼ਿਤ ਨਹੀਂ ਕੀਤਾ ਜਾ ਸਕਦਾ- ਡਾ. ਗ੍ਰੇਸ ਪ... ਅਗਲੀ ਖ਼ਬਰ ਸਿਹਤ ਵਿਭਾਗ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ’ਚ ਕਰ ਰਿਹਾ ਦਵਾਈਆਂ ਦਾ ਛਿੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।