04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ਼ਹੀਦ ਭਾਈ ਜਟਾਣਾ ਤੇ ਸ਼ਹੀਦ ਭਾਈ ਚੰਨਾ ਨਮਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਰਸੀ ਸਮਾਗਮ ਅੱਜ

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕੱਲ੍ਹ 4 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਅਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ। ਭਾਈ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਸ਼ਬਦ ਕੀਰਤਨ ਹੋਵੇਗਾ ਤੇ ਵੱਖ ਵੱਖ ਪੰਥਕ ਤੇ ਧਾਰਿਮਕ ਸ਼ਖ਼ਸੀਅਤਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੀਆਂ ਤਸਵੀਰਾਂ । ਅਜੀਤ : ਤਸਵੀਰਾਂ 04-09-2026
ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਬਲਵਿੰਦਰ ਸਿੰਘ ਜਟਾਣਾ ਅਤੇ ਸ਼ਹੀਦ ਭਾਈ ਚਰਨਜੀਤ ਸਿੰਘ ਚੰਨਾ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕੱਲ੍ਹ 4 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਦੇ ਅਸਥਾਨ ਵਿਖੇ ਕਰਵਾਇਆ ਜਾ ਰਿਹਾ ਹੈ। ਭਾਈ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਅਖੰਡ ਕੀਰਤਨੀ ਜਥੇ ਵਲੋਂ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪ੍ਰੰਤ ਸ਼ਬਦ ਕੀਰਤਨ ਹੋਵੇਗਾ ਤੇ ਵੱਖ ਵੱਖ ਪੰਥਕ ਤੇ ਧਾਰਿਮਕ ਸ਼ਖ਼ਸੀਅਤਾਂ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ’ਚ ਨਾਮਜ਼ਦਗੀਆਂ ਮੁਕੰਮਲ : ਚੋਣਾਂ 11 ਨੂੰ ਪ੍ਰਚਾਰ ਸਿਖਰਾਂ ’ਤੇ ਅਗਲੀ ਖ਼ਬਰ ਬਿਜਲੀ ਬਿੱਲ ਦਾ ਭੁਗਤਾਨ ਨਾ ਹੋਣ ’ਤੇ ਭਗਤਾਂ ਵਾਲਾ ਕੂੜਾ ਡੰਪ ਦੀ ਲਾਈਨ ਕੱਟੀ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ ’ਤੇ 12 ਲੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।