08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਚਾਨਕ ਗੋਲੀ ਚਲਣ ਕਾਰਨ ਪੀ.ਸੀ.ਆਰ. ਮੁਲਾਜ਼ਮ ਦੀ ਮੌਤ : ਅੰਤਿਮ ਸੰਸਕਾਰ

ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਇਥੇ ਪੀ. ਸੀ.

ਏ.ਐਸ.ਆਈ. ਸੁਰਿੰਦਰ ਸਿੰਘ ਦੀ ਪੁਰਾਣੀ ਤਸਵੀਰ : 08-09-2026
ਅੰਮ੍ਰਿਤਸਰ, 7 ਸਤੰਬਰ (ਰੇਸ਼ਮ ਸਿੰਘ)- ਇਥੇ ਪੀ.ਸੀ.ਆਰ. ’ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਅਚਾਨਕ ਗੋਲੀ ਚਲਣ ਕਾਰਨ ਮੌਤ ਹੋ ਗਈ ਜਿਸ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਉਪਰੰਤ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖਤ ਏ.ਐੱਸ.ਆਈ. ਸੁਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਬੀਤੇ ਦਿਨ ਡਿਊਟੀ ’ਤੇ ਸੀ ਤੇ ਇਕ ਹੋਰ ਪੁਲਿਸ ਜਵਾਨ ਸਮੇਤ ਗਸ਼ਤ ਪਾਰਟੀ ਵਿਚ ਸ਼ਾਮਿਲ ਸੀ। ਜਦੋਂ਀ਕਿ ਅਚਾਨਕ ਸਰਕਾਰੀ ਪਿਸਤੌਲ ਤੋਂ ਚਲੀ ਗੋਲੀ ਉਸ ਲਈ ਜਾਨ ਲੇਵਾ ਸਾਬਤ ਹੋਈ ਤੇ ਉਹ ਦਮ ਤੋੜ ਗਿਆ। ਪੁਲਿਸ ਵਲੋਂ ਇਸ ਸੰਬੰਧੀ ਮ੍ਰਿਤਕ ਮੁਲਾਜ਼ਮ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ, ਜਿਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਭਾਜਪਾ ਪੰਜਾਬ ’ਚ ਨਸ਼ਿਆਂ ਵਿਰੁੱਧ ‘ਨਸ਼ਾ ਮੁਕਤੀ ਯਾਤਰਾ’ ਕੱਢੇਗੀ - ਰਵੀਕਰਨ ਸਿੰਘ ਕਾਹਲੋਂ ਅਗਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਐੱਨ.ਸੀ.ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।