08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ 12 ਨੂੰ ਮੁੱਖ ਮੰਤਰੀ ਰਿਹਾਇਸ਼ ਘੇਰਨ ਲਈ ਵਿੱਢੀ ਲਾਮਬੰਦੀ

ਵੇਰਕਾ, 7 ਸਤੰਬਰ (ਲਖਵਿੰਦਰ ਸਿੰਘ)-ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਇੱਕ ਪ੍ਰਭਾਵਸ਼ਾਲੀ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮਾਨਯੋਗ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਸੀ।

ਅਜੀਤ ਡੈਸਕ 08-09-2026
ਵੇਰਕਾ, 7 ਸਤੰਬਰ (ਲਖਵਿੰਦਰ ਸਿੰਘ)-ਵੇਰਕਾ ਮਿਲਕ ਅਤੇ ਕੈਟਲ ਫ਼ੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਇੱਕ ਪ੍ਰਭਾਵਸ਼ਾਲੀ ਗੇਟ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮਾਨਯੋਗ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਸੀ। ਇਸ ਮੌਕੇ ਪਲਾਂਟ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਤੇ ਪਵਨਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਵਿੱਚ ਇੰਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ ਅਤੇ ਸੁਸਾਇਟੀਆਂ ਅਧੀਨ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮ ਪਿਛਲੇ ਲੰਮੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਕੰਮ ਕਰ ਰਹੇ ਹਨ। ਪਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ ਅਤੇ ਕੇਵਲ ਲਾਰੇ-ਲੱਪੇ ਹੀ ਲਗਾ ਰਹੀ ਹੈ।
ਪਿਛਲੀ ਖ਼ਬਰ ਗ੍ਰੈਂਡ ਐਵੀਨਿਊ ਸੁਲਤਾਨਵਿੰਡ ਵਿਖੇ 200 ਕਿਲੋਵਾਟ ਦਾ ਟਰਾਂਸਫਾਰਮਰ ਚਾਲੂ ਨਾ ਹੋਣ ਕਾਰਨ ਇਲਾਕਾ ਵਾਸੀਆਂ ਵਲੋਂ ਬਿਜਲੀ ਵਿਭ... ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣ ਸਰਗਰਮੀਆਂ ਤੇਜ਼ ਵਕੀਲ ਭਾਈਚਾਰੇ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।