11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੀ. ਯੂ. ਦੇ ਨਵ-ਨਿਯੁਕਤ ਪ੍ਰਧਾਨ ਅੰਕਿਤ ਵਿਧਾਨ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਪੰਜਾਬ ਯੂਨੀਵਰਸਿਟੀ ਦੇ ਨਵ-ਨਿਯੁਕਤ ਪ੍ਰਧਾਨ ਅੰਕਿਤ ਵਿਧਾਨ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

ਅਜੀਤ ਡੈਸਕ 11-09-2026
ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਪੰਜਾਬ ਯੂਨੀਵਰਸਿਟੀ ਦੇ ਨਵ-ਨਿਯੁਕਤ ਪ੍ਰਧਾਨ ਅੰਕਿਤ ਵਿਧਾਨ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਸ੍ਰੀ ਦੁਰਗਿਆਣਾ ਕਮੇਟੀ ਵਲੋਂ ਉਪ ਪ੍ਰਧਾਨ ਸੁਧੀਰ ਸ੍ਰੀਧਰ ਅਤੇ ਕਾਰਜਕਾਰੀ ਮੈਂਬਰ ਸ਼ਸ਼ੀ ਭਾਰਦਵਾਜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੰਦਰ ਦਾ ਮਾਡਲ ਅਤੇ ਸ਼ਾਲ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਪ੍ਰਿੰਸੀਪਲ ਗੌਰਵ ਵੀਰ ਸੋਹਲ, ਸਕਸ਼ਮ ਸ਼ਰਮਾ, ਅਕਸ਼ੈ ਸ਼ਰਮਾ, ਸੁਮਿਤ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਲੁਹਾਰਕਾ ਰੋਡ-ਗੁਮਟਾਲਾ ਲਿੰਕ ਸੜਕ ਦੇ ਨਿਰਮਾਣ ਨਾਲ ਵੱਡੀ ਸਮੱਸਿਆ ਦਾ ਹੱਲ ਹੋਵੇਗਾ : ਹਰਮਨ ਗੁਮਟਾਲਾ ਅਗਲੀ ਖ਼ਬਰ ਥਾਣਾ ਬੀ.ਡਵੀਜ਼ਨ ਖੇਤਰ ’ਚ ਹੋਈ ਲੜਾਈ ਝਗੜੇ ਉਪਰੰਤ ਚੱਲੀ ਗੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।