ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ : 977 ਵੋਟਾਂ ਦੇ ਫਰਕ ਨਾਲ ਐਡਵੋਕੇਟ ਪਨੇਸਰ ਨੂੰ ਮਿਲੀ ਵੱਡੀ ਜਿੱਤ
ਅੰਮ੍ਰਿਤਸਰ, 12 ਸਤੰਬਰ (ਰੇਸ਼ਮ ਸਿੰਘ)-ਦੇਸ਼ ਦੀਆਂ ਪੁਰਾਣੀਆਂ ਬਾਰਾਂ ’ਚ ਸ਼ੁਮਾਰ ਅੰਮ੍ਰਿਤਸਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਵਕਾਰੀ ਚੋਣਾਂ ਲਈ ਦੂਜੀ ਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਪ੍ਰਧਾਨ ਚੁਣੇ ਗਏ ਹਨ। ਜਿਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਮਨਬੀਰ ਸਿੰਘ ਸਿਆਲੀ ਨੂੰ 977 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ‘ਚ ਪ੍ਰਧਾਨ ਬਣੇ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਅਤੇ ਸੈਕਟਰੀ ਸੰਨਪ੍ਰੀਤ ਸਿੰਘ
13-09-2026