ਸਬ ਡਵੀਜ਼ਨ ਪੂਰਬੀ ਜ਼ੋਨ-3 ’ਚ ਪੁਲਿਸ ਨੇ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ 13 ਵਿਅਕਤੀਆਂ ਖਿਲਾਫ਼ ਕੀਤੀ ਕਾਰਵਾਈ : 5 ਨੌਜਵਾਨ ਨਸ਼ਾ ਛੁਡਾਊ ਕੇਂਦਰਾਂ ’ਚ ਭੇਜੇ
ਅੰਮ੍ਰਿਤਸਰ, 23 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਤੜਕਸਾਰ ਚਲਾਈ ਤਲਾਸ਼ੀ ਮੁਹਿੰਮ ’ਚ ਜੋਨ-3, ਈਸਟ ਸਬ-ਡਿਵੀਜ਼ਨ ’ਚ ਡੀ. ਸੀ.
ਈਸਟ ਸਬ ਡਵੀਜ਼ਨ ’ਚ ਚਲਾਏ ਗਏ ਤਲਾਸ਼ੀ ਅਭਿਆਨ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਸੀ.ਪੀ. (ਸ਼ਹਿਰੀ) ਜਸਕਰਨਜੀਤ ਸਿੰਘ ਤੇਜਾ, ਏ.ਸੀ.ਪੀ. ਪੂਰਬੀ ਰਵਿੰਦਰ ਸਿੰਘ ਤੇ ਹੋਰ। ਤਸਵੀਰਾਂ : ਹਰਜੀਤ ਸਿੰਘ
24-09-2026