24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਨੇ ਪਿੰਡ ਤਰਸਿੱਕਾ ’ਚ ਬੀਮਾ ਸਿਹਤ ਯੋਜਨਾ ਕਾਰਡ ਵੰਡੇ

ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 24-09-2026
ਤਰਸਿੱਕਾ, 23 ਸਤੰਬਰ (ਅਤਰ ਸਿੰਘ ਤਰਸਿੱਕਾ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪਿੰਡ ਤਰਸਿੱਕਾ ਵਿਖੇ ਪਹੁੰਚ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਮੋੜ ਸੈਦਪੁਰ ਵਿਖੇ ਲੋੜਵੰਦ ਪਰਿਵਾਰਾਂ ਨੂੰ 10 ਲੱਖ ਰੁਪਏ ਵਾਲੇ ਬੀਮਾ ਸਿਹਤ ਯੋਜਨਾ ਦੇ ਕਾਰਡ ਵੰਡੇ। ਜਿਸ ਨਾਲ ਇਹ ਪਰਿਵਾਰ ਲੋੜ ਪੈਣ ’ਤੇ ਆਪਣੇ ਮੈਂਬਰਾਂ ਦਾ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਣਗੇ। ਇਸ ਮੌਕੇ ਜਗਦੀਪ ਸਿੰਘ ਸਰਪੰਚ ਪਿੰਡ ਤਰਸਿੱਕਾ ,ਜਰਮਨਜੀਤ ਸਿੰਘ ਸਰਪੰਚ ਕਸਬਾ ਪੁਲ ਨਹਿਰ ਤਰਸਿੱਕਾ, ਇੰਜੀ: ਬਲਰਾਜ ਸਿੰਘ ਪ੍ਰਧਾਨ ਬਲਾਕ ਤੇ ਮੈਂਬਰ ਪੰਚਾਇਤ ਸਮਤੀ ਤਰਸਿੱਕਾ, ਹਰਜਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਚੌਂਕ, ਬਾਬਾ ਬਲਵੰਤ ਸਿੰਘ ਮਾਂਗਟ, ਰਮੇਸ਼ ਅਵਸਥੀ ਚੇਅਰਮੈਨ ਵਪਾਰ ਮੰਡਲ ਹਲਕਾ ਜੰਡਿਆਲਾ ਗੁਰੂ, ਬਲਕਾਰ ਸਿੰਘ ਮੈਂਬਰ, ਵਿਸ਼ਾਲ ਸ਼ਰਮਾ ਪ੍ਰੈੱਸ ਸਕੱਤਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੱਲ੍ਹ ਦੇ ਖਾਲਸਾ ਮਾਰਚ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਅਗਲੀ ਖ਼ਬਰ ਆਈ.ਐੱਫ.ਏ. ਦੇ ਖਿਡਾਰੀਆਂ ਨੇ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ ਸਮਰੱਥ ਸਿੰਘ ਨੇ ਸੋਨਾ, ਅਦੇਸ਼ਵੀਰ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।