ਮਾਮਲਾ ਪਿੰਡ ਜੋਧੇ ਦੇ ਲੋਕਾਂ ਵਲੋਂ ਦੂਸ਼ਿਤ ਪਾਣੀ ਪੀਣ ਦਾ ਸ਼ੁੱਧ ਪਾਣੀ ਵਸਨੀਕਾਂ ਦੀ ਪਹੁੰਚ ਤੋਂ ਦੂਰ
ਬਾਬਾ ਬਕਾਲਾ ਸਾਹਿਬ, 29 ਸਤੰਬਰ (ਰਾਜਨ)-ਪਿੰਡ ਜੋਧੇ ’ਚ ਸਰਕਾਰੀ ਟੂਟੀ ਰਾਹੀਂ ਪਿੰਡ ਵਾਸੀਆਂ ਨੂੰ ਪੀਣ ਲਈ ਮਿਲਣ ਵਾਲਾ ਸ਼ੁੱਧ ਪਾਣੀ ਪਿੰਡ ਵਾਲਿਆਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ । ਦੱਸਣਾ ਬਣਦਾ ਹੈ ਕਿ ਪਿਛਲੇ 60 ਦਿਨਾਂ ਤੋਂ ਜਲ ਸਪਲਾਈ ਯੋਜਨਾ ਠੱਪ ਹੋ ਚੁੱਕੀ ਹੈ ।
ਪਿੰਡ ਜੋਧੇ ਦੇ ਗ੍ਰਾਮ ਸਭਾ ਦੇ ਮੈਂਬਰ ਅਤੇ ਘੱਟ ਗਿਣਤੀ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ । ਤਸਵੀਰ : ਰਾਜਨ
30-09-2026