ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ : ਕਾਮਰੇਡਾਂ ਫੂਕਿਆ ਪੁਤਲਾ
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੱਜ ਅੰਮ੍ਰਿਤਸਰ ਸ਼ਹਿਰ ਵਿਖੇ ਖੱਬੇ ਪੱਖੀਆਂ ਧਿਰਾਂ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਪੁਤਲਾ ਫੂਕਦਿਆਂ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਕੀਤੀ। ਸੀ.
ਖੱਬੇ ਪੱਖੀਆਂ ਧਿਰਾਂ ਦੇ ਆਗੂ ਤੇ ਵਰਕਰ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
01-10-2026