ਉੱਤਰਾਖੰਡ ਦੇ ਤਿੰਨ ਹਥਿਆਰ ਤਸਕਰਾਂ ਸਮੇਤ 4 ਮੁਲਜ਼ਮ ਗੁਰਦਾਸਪੁਰ ਤੋਂ ਗ੍ਰਿਫਤਾਰ 7 ਅਤਿ ਆਧੁਨਿਕ ਵਿਦੇਸ਼ੀ ਪਿਸਤੌਲ ਬਰਾਮਦ
ਅੰਮ੍ਰਿਤਸਰ, 1 ਅਕਤੂਬਰ (ਰੇਸ਼ਮ ਸਿੰਘ)- ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਜਿਨ੍ਹਾਂ ਵਿਚੋਂ ਤਿੰਨ ਉਤਰਾਖੰਡ ਦੇ ਰਹਿਣ ਵਾਲੇ ਹਨ ਨੂੰ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕੀਤਾ ਹੈ ਇਹ ਜਾਣਕਾਰੀ ਇਥੇ ਆਈ. ਜੀ.
ਆਈ. ਜੀ. ਪੀ. ਸਰਹੱਦੀ ਜ਼ੋਨ ਗੁਰਪ੍ਰੀਤ ਸਿੰਘ ਭੁੱਲਰ ਗ੍ਰਿਫਤਾਰ ਕੀਤੇ ਤਸਕਰਾਂ ਪਾਸੋਂ ਬਰਾਮਦ ਵਿਦੇਸ਼ੀ ਪਿਸਤੌਲਾਂ ਬਾਰੇ ਦਸਦੇ ਹੋਏ । ਅਜੀਤ ਤਸਵੀਰ
02-10-2026