02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਦਸ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ

ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਸੰਬੰਧੀ ਕਾਰਡ ਵੰਡੇ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.

ਅਜੀਤ ਡੈਸਕ 02-10-2026
ਜੰਡਿਆਲਾ ਗੁਰੂ, 1 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ ਦਿਆਲ ਸਿੰਘ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਸੰਬੰਧੀ ਕਾਰਡ ਵੰਡੇ ਗਏ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੇਵਲ ਸਿੰਘ ਗੋਲਡੀ, ਆਸ਼ਾ ਵਰਕਰ ਸਰਬਜੀਤ ਕੌਰ ਅਤੇ ਮਨਿੰਦਰ ਸਿੰਘ ਸਾਹਬੀ ਸ਼ਹਿਰੀਆ ਦੀ ਅਗਵਾਈ ਹੇਠ ਪਿੰਡ ਦੀ ਸਮੁੱਚੀ ਟੀਮ ਵਲੋਂ ਲਾਭਪਾਤਰੀਆਂ ਨੂੰ ਇਹ ਕਾਰਡ ਵੰਡੇ ਗਏ। ਸਮਾਗਮ ਦੌਰਾਨ ਪਿੰਡ ਦੀ ਪੰਚਾਇਤ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ। 30 ਏਐਸਆਰ40
ਪਿਛਲੀ ਖ਼ਬਰ 22 ਅਕਤੂਬਰ ਦੀ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਇੰਸਪੈਕਟਰ ਬਲਜੀਤ ਸਿੰਘ ਤੇ ਮੁਲਾਜ਼ਮ ਬਲਦੇਵ ਸਿੰਘ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।