ਨਗਰ ਨਿਗਮ ਵਲੋਂ ਦੱਖਣੀ ਜ਼ੋਨ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ’ਤੇ ਕੀਤੀ ਕਾਰਵਾਈ
ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਦੱਖਣੀ ਜ਼ੋਨ ’ਚ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਗੈਰ ਕਾਨੂੰਨੀ ਪਸ਼ੂ ਡੇਅਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਦੱਖਣੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ’ਚ ਕੀਤੀ ਗਈ।
ਡੇਅਰੀਆਂ ਦੇ ਖ਼ਿਲਾਫ਼ ਕਾਰਵਾਈ ਦੌਰਾਨ ਡਿਊਟੀ ਮੈਜਿਸਟਰੇਟ ਅੰਗਦ ਸਿੰਘ ਅਤੇ ਨਿਗਮ ਦੇ ਹੋਰ ਅਧਿਕਾਰੀ ਅਤੇ ਪੁਲਿਸ ਪਾਰਟੀ। ਅਜੀਤ ਤਸਵੀਰ
07-10-2026