ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਵਲੋਂ ਜ਼ਰੂਰਤਮੰਦ ਲੜਕੀ ਦੇ ਵਿਆਹ ਲਈ ਰਾਸ਼ਨ ਦਿੱਤਾ ਗਿਆ। ਇਸ ਮੌਕੇ ਬਾਲਕ੍ਰਿਸ਼ਨ ਸ਼ਰਮਾ ਨੇ ਕਿਹਾ ਕਿ ਕੋਈ ਵੀ ਜ਼ਰੂਰਤਮੰਦ ਉਨ੍ਹਾਂ ਕੋਲ ਆਸ ਲੈ ਕੇ ਆਉਂਦਾ ਹੈ ਤਾਂ ਉਸਦੀ ਆਸ ਨੂੰ ਪੂਰਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ।
ਅਜੀਤ ਡੈਸਕ
09-10-2026