ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਅੰਦਰ ਕਰਵਾਈ ਗਈ ਮੈਗਾ ਮਾਪੇ ਅਧਿਆਪਕ ਮਿਲਣੀ
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਿੱਖਿਆ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਹਿੱਤ ਜ਼ਿਲ੍ਹੇ ਦੇ ਸਕੂਲਾਂ ਅੰਦਰ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮੈਗਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਹਜਾਰਾਂ ਮਾਪਿਆਂ ਨੇ ਸਕੂਲ ਪੁੱਜਕੇ ਆਪਣੇ ਬੱਚਿਆਂ ਦੀ ਵਿੱਦਿਅਕ ਕਾਰਗੁਜਾਰੀ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਹਾਸਿਲ ਕੀਤੀ। ਇਸ ਸੰਬੰਧੀ ਕੰਵਲਜੀਤ ਸਿੰਘ ਸੰਧੂ ਜ਼ਿਲ਼੍ਹਾ ਸਿੱਖਿਆ ਅਫਸਰ (ਐ.
ਸਰਕਾਰੀ ਸਕੂਲਾਂ ਵਿਖੇ ਮੈਗਾ ਅਧਿਆਪਕ ਮਾਪੇ ਮਿਲਣੀ ਦਾ ਨਿਰੀਖਣ ਕਰਨ ਸਮੇਂ ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅਤੇ ਹੋਰ। ਤਸਵੀਰ : ਨਿਰਮਲ ਸਟੂਡੀਓ
10-10-2026