ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ’ਚ ਸ਼ਰਧਾਲੂ ਦੀਆਂ ਲੱਗੀਆਂ ਰੌਣਕਾਂ
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।
ਅਜੀਤ ਡੈਸਕ
12-10-2026