14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਅਤਿ ਮੰਦਭਾਗਾ – ਗੁਰਜੰਟ ਸਿੰਘ ਪੱਡੇਆਣਾ

ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਰਾਜਨ)-ਅੱਜ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਵਾਪਰੀ ਘਟਨਾ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਭਾਈ ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸੰਸਥਾ (ਬਾਬਾ ਬਕਾਲਾ ਸਾਹਿਬ) ਨੇ ਕਿਹਾ ਹੈ ਕਿ ਪੰਜਾਬ ਦੇ ਇਸਤੋਂ ਮਾੜੇ ਹਾਲਤ ਹੋਰ ਨਹੀਂ ਹੋ ਸਕਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਅਵਾਜ਼ ਚੁੱਕਣ ਵਾਲੇ ਨਿਧੜਕ ਜੋਧੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਮੰਗ ਕੀਤੀ ਕਿ ਕਤਲ ਕਰਨ ਵਾਲੇ ਤੁਰੰਤ ਕਾਬੂ ਕਰਕੇ ਉਨ੍ਹਾਂ ਨੁੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ।

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕਤਲ ਸਰਕਾਰ ਦੀ ਵੱਡੀ ਨਾਕਾਮੀ – ਸੱਚਰ ਅਗਲੀ ਖ਼ਬਰ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਵਲੋਂ ਚੋਣ ਪ੍ਰਚਾਰ ਤੇਜ਼, ਵੱਖ-ਵੱਖ ਵਿਭਾਗਾਂ ਵਿਚ ਕੀਤੀ ਮੀਟਿੰਗ - ਨਾਗਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।