14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 13 ਅਕਤੂਬਰ (ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨਮਨ ਸਹਾਨੀ ਨੇ ਚੇਅਰਮੈਨ ਡਾ. ਏ.

ਅਜੀਤ ਡੈਸਕ 14-10-2026
ਅੰਮ੍ਰਿਤਸਰ, 13 ਅਕਤੂਬਰ (ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨਮਨ ਸਹਾਨੀ ਨੇ ਚੇਅਰਮੈਨ ਡਾ. ਏ. ਐਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ 70ਵੀਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਕਰਾਟੇ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਨਮਨ ਨੇ ਸ਼ਾਨਦਾਰ ਹੁਨਰ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆ ਅੰਡਰ-19 ’ਚ 70 ਕਿਲੋ ਤੋਂ ਘੱਟ ਵਜ਼ਨ ਵਰਗ ’ਚ ਚਾਂਦੀ ਦਾ ਤਗਮਾ ਜਿੱਤਿਆ। ਪ੍ਰਿੰ: ਕੰਚਨ ਮਲਹੋਤਰਾ ਨੇ ਨਮਨ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੀ ਵਚਨਬੱਧਤਾ, ਅਨੁਸ਼ਾਸਨ ਅਤੇ ਲਗਨ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫਤਾਹੁਪਰ ਦਾ ਕਰਮਚਾਰੀ ਨਸ਼ੀਲੇ ਪਦਾਰਥ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦਾ 40ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।