21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸ਼ਹਿਜ਼ਾਦਾ ਨੰਦ ਕਾਲਜ ਵਿਖੇ ਹਵਨ ਯੱਗ ਕਰਵਾਇਆ

ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਸਰਬੱਤ ਦੇ ਭਲੇ ਅਤੇ ਕਾਲਜ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਸ਼ਰਧਾ ਤੇ ਭਾਵਨਾ ਨਾਲ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਪ੍ਰਿੰਸੀਪਲ ਡਾ.

ਅਜੀਤ ਡੈਸਕ 21-10-2026
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਸਰਬੱਤ ਦੇ ਭਲੇ ਅਤੇ ਕਾਲਜ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਸ਼ਰਧਾ ਤੇ ਭਾਵਨਾ ਨਾਲ ਹਵਨ ਯੱਗ ਕਰਵਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਪ੍ਰਿੰਸੀਪਲ ਡਾ. ਰੀਨਾ ਤਲਵਾੜ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਹਵਨ ਯੱਗ ‘ਚ ਸ਼ਮੂਲੀਅਤ ਕੀਤੀ ਅਤੇ ਪਰਮਾਤਮਾ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਦਿਆਰਥੀਆਂ ਦੀ ਪੜ੍ਹਾਈ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ‘ਚ ਸਫ਼ਲਤਾ ਦੇ ਨਾਲ-ਨਾਲ ਕਾਲਜ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਗਈ।
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਦੁਸਹਿਰਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।