22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗਲੀ ’ਚ ਖੇਡ ਰਹੇ ਨਾਬਾਲਗ ਲੜਕੇ ਨਾਲ ਕੁਕਰਮ : ਮੁਲਜ਼ਮ ਗ਼੍ਰਿਫਤਾਰ

ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਇਥੇ ਥਾਣਾ ਸਦਰ ਅਧੀਨ ਪੈੇਂਦੇ ਖੇਤਰ ’ਚ ਇਕ ਨਾਬਾਲਗ ਲੜਕੇ ਨਾਲ ਕੁਕਰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮਿਲੀ ਸ਼ਿਕਾਇਤ ’ਤੇ ਬਚਿਆਂ ਵਿਰੁਧ ਯੋਨ ਹਿੰਸਾ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਜੀਤ ਡੈਸਕ 22-10-2026
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਇਥੇ ਥਾਣਾ ਸਦਰ ਅਧੀਨ ਪੈੇਂਦੇ ਖੇਤਰ ’ਚ ਇਕ ਨਾਬਾਲਗ ਲੜਕੇ ਨਾਲ ਕੁਕਰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮਿਲੀ ਸ਼ਿਕਾਇਤ ’ਤੇ ਬਚਿਆਂ ਵਿਰੁਧ ਯੋਨ ਹਿੰਸਾ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਘਟਨਾ ਬਟਾਲਾ ਰੋਡ ’ਤੇ ਪੈਂਦੇ ਇਕ ਖੇਤਰ ਦੀ ਹੈ ਜਿਸ ਸਬੰਧੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸਦੇ ਛੋਟੇ ਪੋਤਰੇ ਦੀ ਉਮਰ 13 ਸਾਲ ਹੈ ਅਤੇ ਵਾਪਰੀ ਘਟਨਾ ਵਾਲੀ ਸ਼ਾਮ ਜਦੋਂ ਉਹ ਘਰ ਤੋਂ ਬਾਹਰ ਖੇਡ ਰਿਹਾ ਸੀ ਤੇ ਉਨ੍ਹਾਂ ਦੀ ਗਲੀ ’ਚ ਰਹਿੰਦਾ ਲੜਕਾ ਉਸਨੂੰ ਗਲੀ ਦੇ ਖਾਲੀ ਪਲਾਟ ’ਚ ਲੈ ਗਿਆ ਤੇ ਕਪੜੇ ਉਤਾਰ ਕੇ ਉਸ ਨਾਲ ਕੁਕਰਮ ਕੀਤਾ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾਂ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਦਿਆਂ ਕਥਿਤ ਮੁਲਜਮ ਸੋਨੂੰ ਵਾਸੀ ਬਟਾਲਾ ਰੋਡ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਭਾਰਤ ਵਲੋਂ ਪ੍ਰਮਾਣੂ ਰੁਖ਼ ’ਚ ਕੀਤੇ ਜਾ ਰਹੇ ਬਦਲਾਵਾਂ ਦੇ ਮੱਦੇਨਜ਼ਰ ਪਾਕਿ ਆਪਣੇ ਪ੍ਰਮਾਣੂ ਵਿਕਲਪਾਂ ’ਤੇ ਮੁੜ ਕਰ ਸਕਦਾ ਵਿ... ਅਗਲੀ ਖ਼ਬਰ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਦੇਸ਼ ਭਰ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।