ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਥਾਂਵਾਂ ਤੋਂ ਸ਼ੋਭਾ ਯਾਤਰਾ ਕੱਢੀਆਂ
ਅੰਮ੍ਰਿਤਸਰ, 22 ਅਕਤੂਬਰ (ਰਾਜੇਸ਼ ਕੁ੍ਰਮਾਰ ਸ਼ਰਮਾ)-ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਮੌਕੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਰਾਮ ਤੀਰਥ ਵਲੋਂ ਕੇਂਦਰੀ ਰਵਿਦਾਸ ਮੰਦਰ ਹਾਲ ਗੇਟ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸੇ ਤਰ੍ਹਾਂ ਅੰਬੇਡਕਰ ਸਮਾਜ ਦਲ ਰਜਿ.
ਅਸਮਾਨ ’ਚ ਗੁਬਾਰੇ ਛੱਡ ਕੇ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੌਂਸਲਰ ਵਿਕਾਸ ਸੋਨੀ ਤੇ ਹੋਰ। ਤਸਵੀਰ : ਹਰਜੀਤ ਸਿੰਘ
23-10-2026