25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਿਸੇ ਹੋਰ ਦੀ ਜਾਇਦਾਦ ਦੀ ਨਿਗਮ ਪਾਸੋਂ ਟੈਕਸ ਰਸੀਦ ਆਪਦੇ ਨਾਂਅ ’ਤੇ ਕਟਵਾਉਣ ਵਾਲੇ ਖ਼ਿਲਾਫ਼ ਪਰਚਾ ਦਰਜ

ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ਀ਕਿਸੇ ਹੋਰ ਦੀ ਜਾਇਦਾਦ ਦੀ ਜਾਇਦਾਦੀ ਟੈਕਸ ਦੀ ਰਸੀਦ ਆਪਣੇ ਨਾਮ ’ਤੇ ਕਟਵਾਉਣ ਵਾਲੇ ਖ਼ਿਲਾਫ਼ ਧੋਖਾਧੜੀ ਦੇ ਦੋਸ਼ਾਂ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਸ਼ਿਕਾਇਤ ਧੀਰਜ ਮੱਟੂਵਾਸੀ ਮੋਹਨੀ ਪਾਰਕ ਜੀ.

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਰੇਸ਼ਮ ਸਿੰਘ)- ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ਀ਕਿਸੇ ਹੋਰ ਦੀ ਜਾਇਦਾਦ ਦੀ ਜਾਇਦਾਦੀ ਟੈਕਸ ਦੀ ਰਸੀਦ ਆਪਣੇ ਨਾਮ ’ਤੇ ਕਟਵਾਉਣ ਵਾਲੇ ਖ਼ਿਲਾਫ਼ ਧੋਖਾਧੜੀ ਦੇ ਦੋਸ਼ਾਂ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਸ਼ਿਕਾਇਤ ਧੀਰਜ ਮੱਟੂਵਾਸੀ ਮੋਹਨੀ ਪਾਰਕ ਜੀ. ਟੀ. ਰੋਡ ਵਲੋਂ ਦਰਜ ਕਰਵਾਈ ਗਈ ਹੈ ਜਿਸ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਗ਼ਲਤ ਬਿਆਨੀ ਕਰਕੇ ਟੈਕਸ ਰਿਕਾਰਡ ਵਿਚ ਕਿਸੇ ਹੋਰ ਦੀ ਜਾਇਦਾਦ ਦੀ ਪ੍ਰਾਪਰਟੀ ਟੈਕਸ ਦੀ ਰਸੀਦ ਆਪਣੇ ਨਾਮ ’ਤੇ ਕਟਵਾ ਲਈ। ਪੁਲਿਸ ਵਲੋਂ ਇਸ ਸਬੰਧੀ ਗੁਰਪ੍ਰੀਤ ਸਿੰਘ ਵਾਸੀ ਰਾਸ਼ਟਰੀ ਸਿਟੀ ਹੋਕਮ ਗੋਲਡਨ ਗੇਟ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਗਟ ਦਿਵਸ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿ... ਅਗਲੀ ਖ਼ਬਰ ਅੰਮ੍ਰਿਤਸਰ ਗਰੁੱਪ ਆਫ ਕਾਲਜ਼ਿਜ ਦੇ ਵਿਹੜੇ ’ਚ ਕਰਵਾਇਆ ਦੋ ਦਿਨਾਂ ਸਾਇੰਸ ਦੇ ਸਭਿਆਚਾਰਕ ਮੇਲਾ ‘ਫਿਊਜਨ 2026’ ਐਸ.ਐਸ.ਐਸ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।