31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਮਨਾਇਆ

ਵੇਰਕਾ, 29 ਅਕਤੂਬਰ (ਲਖਵਿੰਦਰ ਸਿੰਘ)-ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ।

ਅਜੀਤ ਡੈਸਕ 31-10-2026
ਵੇਰਕਾ, 29 ਅਕਤੂਬਰ (ਲਖਵਿੰਦਰ ਸਿੰਘ)-ਪਿੰਡ ਪੰਡੋਰੀ ਵੜੈਚ ਵਿਖੇ ਭਾਈ ਸਾਲ੍ਹੋ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੋਹਨ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਭਾਈ ਸਾਲ੍ਹੋ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿਚ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਦੀਵਾਨਾਂ ਵਿਚ ਵੱਖ-ਵੱਖ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਭਾਈ ਸ਼ਰਨਪਾਲ ਸਿੰਘ ਪੰਡੋਰੀ ਵਲੋਂ ਨਿਭਾਈ ਗਈ। ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਨਾਕਾਬੰਦੀ ਦੌਰਾਨ ‘ਐਕਸਟਰਾ ਨਿਊਟਰਲ ਅਲਕੋਹਲ’ ਸਮੇਤ ਦੋ ਕਾਬੂ ਅਗਲੀ ਖ਼ਬਰ ਸੀ.ਬੀ.ਐੱਸ.ਈ. ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ 2026 (ਅੰਡਰ 17 ਵਰਗ) ’ਚ ਜਿੱਤ ਕੇ ਪਰਤੀ ਅਜਨਾਲਾ ਸਕੂਲ ਦੀ ਟੀਮ ਦਾ ਚੀਫ਼ ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।