ਰੁਪਿੰਦਰ ਕੌਰ ਨੇ ਕਲਰਕ ਵਜੋਂ ਆਪਣਾ ਅਹੁਦਾ ਸੰਭਾਲਿਆ
ਅੰਮ੍ਰਿਤਸਰ, 1 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਰਕੀਟ ਕਮੇਟੀ ਅੰਮ੍ਰਿਤਸਰ ਵਿਖੇ ਬਤੌਰ ਕਲਰਕ ਪਦਉਨੱਤ ਹੋਏ ਰੁਪਿੰਦਰ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਜਸਪਾਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।
ਅਜੀਤ ਡੈਸਕ
02-11-2026