10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਿਰਪਾਲ ਆਸ਼ਰਮ ਫਤਹਿਗੜ੍ਹ ਚੂੜੀਆਂ ਰੋਡ ਵਿਖੇ ਮਨਾਈ ਦੀਵਾਲੀ

ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ 100 ਤੋਂ ਵੱਧ ਸੰਗਤ ਨੇ ਸ਼ਿਰਕਤ ਕਰਕੇ ਇਸ ਪਾਵਨ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ 100 ਤੋਂ ਵੱਧ ਸੰਗਤ ਨੇ ਸ਼ਿਰਕਤ ਕਰਕੇ ਇਸ ਪਾਵਨ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਦੀਵਾਲੀ ਦੇ ਸ਼ੁਭ ਅਵਸਰ ’ਤੇ ਆਸ਼ਰਮ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਰੰਗ-ਬਿਰੰਗੀ ਰੰਗੋਲੀ ਬਣਾਈ ਗਈ। ਉਪਰੰਤ ਸਮੂਹ ਸੰਗਤ ਲਈ ਲੰਗਰ ਪ੍ਰਸ਼ਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੌਕੇ ਪਰਮ ਪੂਜਨੀਕ ਹਜ਼ੂਰ ਸੰਤ ਰਾਜਿੰਦਰ ਸਿੰਘ ਮਹਾਰਾਜ ਦੀਆਂ ਪਾਵਨ ਸਿੱਖਿਆਵਾਂ ਅਤੇ ਅਪਾਰ ਕਿਰਪਾ ਨੂੰ ਯਾਦ ਕੀਤਾ ਗਿਆ।
ਪਿਛਲੀ ਖ਼ਬਰ ਡੀ . ਏ . ਵੀ . ਕਾਲਜ ਵਲੋਂ ‘ ਦੀਵਾਲੀ ਉਤਸਵ ’ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ‘ਦੀਵਾਲੀ ਉਤਸਵ—2026’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।