ਆਪ ਦੇ ਹਲਕਾ ਰਾਜਾਸਾਂਸੀ ਤੋਂ ਐਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਝੰਜੋਟੀ ਵਲੋਂ ਅਸਤੀਫ਼ਾ
ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਤੋਂ ਆਪ ਦੇ ਕੋਆਰਡੀਨੇਟਰ ਐਸ ਵਿੰਗ ਜੋਬਨ ਸਿੰਘ ਝੰਜੋਟੀ ਵਲੋਂ ਦਿੱਤਾ ਗਿਆ ਅਸਤੀਫ਼ਾ ਦੇ ਦਿੱਤੀ ਗਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਆਗੂਆਂ ਵਲੋਂ ਨਰਾਜ਼ਗੀ ਜਾਹਿਰ ਕਰਦਿਆਂ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ।
ਜੋਬਨ ਸਿੰਘ ਝੰਜੋਟੀ
13-11-2026