14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ।। ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ।। ਪਾਠ ਦਾ ਭੋਗ ਅਤੇ ਅੰਤਿਮ ਅਰਦਾਸ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ਼ਮਸ਼ੇਰ ਸਿੰਘ (91) ਵਾਸੀ ਕੱਕੜ ਜੋ ਬੀਤੇਂ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਸਹਿਜ ਪਾਠ ਜੀ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 16 ਨਵੰਬਰ 2026, ਦਿਨ ਸੋਮਵਾਰ ਨੂੰ ਗੁਰਦੁਆਰਾ ਅਰਾਮ ਟਾਹਲੀ ਸਾਹਿਬ, ਪਿੰਡ ਕੱਕੜ (ਤਹਿਸੀਲ ਲੋਪੋਕੇ,ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ।

ਅਜੀਤ ਡੈਸਕ 15-11-2026
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਸ਼ਮਸ਼ੇਰ ਸਿੰਘ (91) ਵਾਸੀ ਕੱਕੜ ਜੋ ਬੀਤੇਂ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਾਏ ਸਹਿਜ ਪਾਠ ਜੀ ਦੇ ਭੋਗ ਤੇ ਅੰਤਿਮ ਅਰਦਾਸ ਮਿਤੀ 16 ਨਵੰਬਰ 2026, ਦਿਨ ਸੋਮਵਾਰ ਨੂੰ ਗੁਰਦੁਆਰਾ ਅਰਾਮ ਟਾਹਲੀ ਸਾਹਿਬ, ਪਿੰਡ ਕੱਕੜ (ਤਹਿਸੀਲ ਲੋਪੋਕੇ,ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗੀ। ਆਪ ਜੀ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਹੱਤਿਆ ਮਾਮਲੇ ’ਚ ਸ਼ੂਟਰ ਸਣੇ 2 ਹੋਰ ਮੁਲਜ਼ਮ ਕਾਬੂ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇਤਿਹਾਸਕ ਰਾਮਬਾਗ਼ ਵਿਖੇ ਸ਼ੇਰੇ-ਪੰਜਾਬ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।