23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ, ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ।

ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ, ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।ਸਕੂਲ ਮੈਨੇਜਮੈਂਟ ਦੇ ਮੈਂਬਰ ਪ੍ਰੋ. ਬੀ. ਐੱਸ. ਸੇਠੀ (ਚੇਅਰਮੈਨ), ਸ. ਮਨਜੀਤ ਸਿੰਘ ਬਿੰਦਰਾ (ਜਨਰਲ ਸਕੱਤਰ) ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਓਬਰਾਏ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਨਾਲ ਹੋਈ।
ਪਿਛਲੀ ਖ਼ਬਰ ਡਾ. ਕਿਰਨ ਖੰਨਾ ਨੂੰ ਅੰਤਰਰਾਸ਼ਟਰੀ ਪੰਕਸ ਅਕੈਡਮੀ ਪੁਰਸਕਾਰ 2026 ਨਾਲ ਸਨਮਾਨਿਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।