ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450 : ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲਾ ਵਰ੍ਹੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450: ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’ ਲਗਾਈ ਗਈ। ਉਪ-ਕੁਲਪਤੀ ਪ੍ਰੋ.
ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ‘ਅੰਮ੍ਰਿਤਸਰ 450’ ਪ੍ਰਦਰਸ਼ਨੀ ਦੌਰਾਨ ਦੁਰਲੱਭ ਪੁਸਤਕਾਂ ਅਤੇ ਪੁਰਾਤਨ ਹੱਥ-ਲਿਖਤ ਖਰੜਿਆਂ ਨੂੰ ਵੇਖਦੇ ਹੋਏ। ਤਸਵੀਰ : ਨਿਰਮਲ ਸਟੂਡੀਓ
24-11-2026