29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡਾ. ਜਤਿੰਦਰ ਸਿੰਘ ਲਾਹੌਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਮੁਜੰਗ ਦੇ ਗ੍ਰੰਥੀ ਨਿਯੁੱਕਤ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ ਦੇ ਉੱਘੇ ਸਮਾਜ ਸੇਵੀ ਡਾ: ਜਤਿੰਦਰ ਸਿੰਘ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਹੌਰ ਦੀ ਆਬਾਦੀ ਮੁਜੰਗ ’ਚ ਟੈਂਪਲ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਦਾ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ। ਡਾ: ਜਤਿੰਦਰ ਸਿੰਘ ਨੈਸ਼ਨਲ ਪੀਸ ਫੋਰਸ ਕਮੇਟੀ ਫ਼ਾਰ ਇੰਟਰਫੇਥ ਹਾਰਮਨੀ ਦੇ ਉਪ ਪ੍ਰਧਾਨ ਵਜੋਂ ਵੀ ਧਾਰਮਿਕ ਸਦਭਾਵਨਾ ਅਤੇ ਆਪਸੀ ਏਕਤਾ ਲਈ ਸਰਗਰਮ ਹਨ ।

ਅਜੀਤ ਡੈਸਕ 29-11-2026

ਪਿਛਲੀ ਖ਼ਬਰ ਸਕੂਲ ਤੋਂ ਕੱਢੀ ਅਧਿਆਪਕਾ ਦੇ ਪਿਤਾ ਨੇ ਪ੍ਰਿੰਸੀਪਲ ਨਾਲ ਕੀਤਾ ਦੁਰਵਿਹਾਰ ਅਗਲੀ ਖ਼ਬਰ ਦੋ ਦਿਨਾ ‘ਸਿੱਖ ਵਿਦਿਅਕ ਵਿਚਾਰ ਸੰਮੇਲਨ’ ਦੇ ਪਹਿਲੇ ਦਿਨ ਪੰਥਕ ਵਿਦਵਾਨਾਂ ਵਲੋਂ ਸਿੱਖਿਆ ਦੇ ਵਿਕਾਸ ਲਈ ਸਾਂਝੀ ਸੋਚ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।