26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਦੇਸੀ ਪਿਸਤੌਲ ਸਮੇਤ ਕਾਬੂ

ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਇਕਬਾਲ ਸਿੰਘ ਸੋਢੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਇਕ ਦੇਸੀ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਏ.ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੌਰਾਨ ਇਕ ਵਿਅਕਤੀ ਹਰਪਿੰਦਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਜਾਮਾਰਾਏ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਪਾਸੋਂ 1 ਪਿਸਤੌਲ (ਦੇਸੀ ਕੱਟਾ) 315 ਬੋਰ ਬਿਨਾਂ ਮਾਅਰਕਾ ਬਰਾਮਦ ਕੀਤਾ ਹੈ | ਪੁਲਿਸ ਵਲੋਂ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਈ ਭਾਰਤ ਤਰਨ ਤਾਰਨ ਵਲੋਂ ਜ਼ਿਲ੍ਹਾ ਪੱਧ... ਅਗਲੀ ਖ਼ਬਰ ਹਥਿਆਰ ਨਾਲ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।