16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ਼ਹੀਦ ਸਿੰਘਾਂ ਦੇ ਸ਼ਹੀਦੀ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਵੀ ਹੋਣਗੇ-ਜਥੇ. ਭੋਲਾ <br/>

ਅਜੀਤ ਡੈਸਕ 15-02-2026
ਚੱਬਾ, 14 ਫਰਵਰੀ (ਜੱਸਾ ਅਣਜਾਣ)-ਸਿੱਖ ਸ਼ੰਘਰਸ ਦੌਰਾਨ ਸ਼ਹੀਦ ਹੋਏ ਭਾਈ ਸੁਖਦੇਵ ਸਿੰਘ ਚੱਬਾ ਬੱਬਰ ਦੇ ਛੋਟੇ ਭਰਾਤਾ ਦਿਲਬਾਗ ਸਿੰਘ ਭੋਲਾ ਨੇ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ 28 ਫਰਵਰੀ ਨੂੰ ਪਿੰਡ ਚੱਬਾ ਵਿਖੇ ਸ਼ਹੀਦ ਭਾਈ ਸੁਖਦੇਵ ਸਿੰਘ ਚੱਬਾ ਅਤੇ ਸਾਕਾ ਨੀਲਾ ਤਾਰਾ ਦੌਰਾਨ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਪਿੰਡ ਚੱਬਾ ਦੇ ਸ਼ਹੀਦ ਹੋਏ ਪੰਜ ਸਿੰਘ ਸ਼ਹੀਦ ਭਾਈ ਦਲਵਿੰਦਰ ਸਿੰਘ, ਸ਼ਹੀਦ ਭਾਈ ਭਗਵਾਨ ਸਿੰਘ, ਸ਼ਹੀਦ ਭਾਈ ਪਰਮਜੀਤ ਸਿੰਘ, ਸ਼ਹੀਦ ਭਾਈ ਬਲਵਿੰਦਰ ਸਿੰਘ ਅਤੇ ਸ਼ਹੀਦ ਭਾਈ ਗੁਰਮੱਖ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਮਾਗਮ ਦੇ ਆਗਾਜ਼ ਤੋਂ ਪਹਿਲਾਂ ਗ਼ਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾਣਗੇ ਤੇ ਉਨ੍ਹਾਂ ਨੂੰ ਵਰਤੋਂ ਲਈ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ |

ਪਿਛਲੀ ਖ਼ਬਰ ਸਰਪੰਚ ਜਸਕਰਨ ਸਿੰਘ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ ਨਾਲ ਕੀਤੀ ਅਹਿਮ ਮੁਲਾਕਾਤ <br/> ਅਗਲੀ ਖ਼ਬਰ ਸਮਰਾ ਤੇ ਵਡਾਲੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।