07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

6 ਨੂੰ ਹੋ ਰਹੇ ਪੰਥਕ ਇਕੱਠ ਦੀਆਂ ਤਿਆਰੀਆਂ ਸੰਬੰਧੀ ਭਾਈ ਮਨਜੀਤ ਸਿੰਘ ਨੇ ਕੀਤੀਆਂ ਮੀਟਿੰਗਾਂ <br/>

ਅਜੀਤ ਡੈਸਕ 02-03-2026
ਝਬਾਲ, 1 ਮਾਰਚ (ਸਰਬਜੀਤ ਸਿੰਘ)-ਸ਼ਹੀਦ ਭਾਈ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਖਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਖੇ 6 ਮਾਰਚ ਨੂੰ ਪੰਥਕ ਇਕੱਠ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਪੁੱਤਰ ਆਲ ਇੰਡੀਆ ਸਿੱਖ ਸਟੂਡੈਂਟ ਦੇ ਪ੍ਰਧਾਨ ਭਾਈ ਕਵਰ ਚੜਤ ਸਿੰਘ ਗਿੱਲ ਨੇ ਗੱਲਬਾਤ ਦੌਰਾਨ ਸਾਂਝੇ ਤੌਰ 'ਤੇ ਦਿੰਦਿਆਂ ਦੱਸਿਆ ਕਿ ਇਹ ਸਮਾਗਮ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪੰਥਕ ਇਕੱਠ ਹੋਵੇਗਾ, ਜਿਸ ਵਿਚ ਵੱਖ-ਵੱਖ ਆਗੂ ਪਹੁੰਚ ਕੇ ਪੰਥਕ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਪਾਉਣਗੇ | ਉਨ੍ਹਾਂ ਸਮੂਹ ਲੋਕਾਂ ਨੂੰ ਵੱਧ ਚੜ ਕੇ ਇਸ ਸਮਾਗਮ ਵਿਚ ਪਹੁੰਚੇ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ

ਪਿਛਲੀ ਖ਼ਬਰ ਪਿੰਡ ਸ਼ੇਖ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੌਰਵਦੀਪ ਸਿੰਘ ਵਲਟੋਹਾ ਨੇ ਮੀਟਿੰਗ ਕੀਤੀ <br/> ਅਗਲੀ ਖ਼ਬਰ ਮਿੱਲ ਮੁੜ ਚਾਲੂ ਕਰਨ ਦਾ ਵਾਅਦਾ ਪੂਰਾ ਕਰੇ ਮੌਜੂਦਾ ਸਰਕਾਰ-ਐਸ.ਕੇ.ਐਮ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।