23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਫਤਿਆਬਾਦ ਦੀ ਸੁਨਾਰ ਮਾਰਕੀਟ ਦੀਆਂ ਦੁਕਾਨਾਂ ਅੱਜ ਤੇ ਭਲਕੇ ਬੰਦ ਰਹਿਣਗੀਆਂ

ਅਜੀਤ ਡੈਸਕ 03-03-2026
ਫਤਿਆਬਾਦ, 2 ਮਾਰਚ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੀ ਸੁਨਾਰ ਯੂਨੀਅਨ ਦੀ ਮੀਟਿੰਗ ਸੁਨਾਰ ਮਾਰਕੀਟ ਦੇ ਪ੍ਰਧਾਨ ਸੁਖਵਿੰਦਰ ਸਿੰਘ ਹੈਪੀ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮਨੋਹਰ ਸਿੰਘ ਚੌਹਾਨ, ਗੁਰਿੰਦਰ ਸਿੰਘ ਬਿੱਲਾ, ਮਨਜਿੰਦਰ ਸਿੰਘ ਅਤੇ ਵੱਖ-ਵੱਖ ਮੈਂਬਰਾਂ ਵਲੋਂ ਸ਼ਿਰਕਤ ਕੀਤੀ | ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ 3 ਅਤੇ 4 ਮਾਰਚ ਨੂੰ ਦਿਨ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਰਕੀਟ ਦੀਆਂ ਸਮੁੱਚੀਆਂ ਸੁਨਾਰ ਮਾਰਕੀਟ ਦੀਆਂ ਦੁਕਾਨਾਂ ਹੋਲੀਆਂ ਦੇ ਸੰਬੰਧ ਵਿਚ ਬੰਦ ਰਹਿਣਗੀਆਂ | ਉਲੰਘਣਾ ਕਰਨ ਵਾਲੇ ਨੂੰ ਯੂਨੀਅਨ ਦੇ ਫੈਸਲੇ ਅਨੁਸਾਰ ਜੁਰਮਾਨਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਜੰਗਲਾਤ ਵਰਕਰ ਯੂਨੀਅਨ ਰੇਂਜ ਪੱਟੀ ਦੀ ਚੋਣ <br/> ਅਗਲੀ ਖ਼ਬਰ ਪਤੀ-ਪਤਨੀ ਪਾਸੋਂ ਲੁੱਟ-ਖੋਹ ਕਰਨ ਵਾਲਾ ਲੁਟੇਰਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।