23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 03-03-2026
ਫਤਿਆਬਾਦ, 2 ਮਾਰਚ (ਹਰਵਿੰਦਰ ਸਿੰਘ ਧੂੰਦਾ)-ਬਾਬਾ ਦੀਪ ਸਿੰਘ ਸ਼ਹੀਦ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਵਿਖੇ ਚੌਪਿਹਰਾ ਸਮਾਗਮ ਕਰਵਾਏ, ਜਿਸ 'ਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆ | ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਕੀਤਾ ਗਿਆ | ਸੰਗਤਾਂ ਲਈ ਲੰਗਰ ਦੀ ਸਤਨਾਮ ਸਿੰਘ ਜੋਸ਼ਨ ਦੇ ਪਰਿਵਾਰ ਵਲੋਂ ਸੇਵਾ ਨਿਭਾਈ ਗਈ | ਇਸ ਮੌਕੇ ਸੁਸਾਇਟੀ ਦੀਆਂ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ, ਬਾਵਾ ਸਿੰਘ ਸਾਈਕਲਾਂ ਵਾਲੇ, ਬਾਬਾ ਜਸਕਰਨ ਸਿੰਘ ਅਤੇ ਕਸ਼ਮੀਰ ਸਿੰਘ ਸੇਵਾਦਾਰ ਤੋਂ ਇਲਾਵਾ ਕੁਲਵੰਤ ਸਿੰਘ ਨਿਆਰਾ ਖਾਲਸਾ ਚੈਨਲ ਵਾਲਿਆਂ ਨੇ ਸੇਵਾ ਨਿਭਾਈ |

ਪਿਛਲੀ ਖ਼ਬਰ ਗੁਰੂਕੁਲ ਸਕੂਲ ਭਿੱਖੀਵਿੰਡ ਵਿਖੇ ਗ਼ਦਰੀ ਬੀਬੀ ਗੁਲਾਬ ਕੌਰ ਦੀ ਸ਼ਤਾਬਦੀ ਮਨਾਈ <br/> ਅਗਲੀ ਖ਼ਬਰ ਡੀ. ਡੀ. ਆਈ. ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।