31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

14 ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਯੁੁਵਾ ਮੋਰਚਾ ਨੇ ਸੰਕਲਪ ਲਿਆ: ਅਕਸ਼ੈ ਸ਼ਰਮਾ <br/>

ਅਜੀਤ ਡੈਸਕ 04-03-2026
ਅੰਮਿ੍ਤਸਰ, 3 ਮਾਰਚ (ਹਰਮਿੰਦਰ ਸਿੰਘ)-ਹਲਕਾ ਉੱਤਰੀ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਚੰਡੀਗੜ੍ਹ 'ਚ ਹੋਈ ਯੁਵਾ ਮੋਰਚਾ ਦੀ ਬੈਠਕ 'ਚ ਸ਼ਾਮਿਲ ਹੋਣ ਉਪਰੰਤ ਕਿਹਾ ਕਿ 14 ਮਾਰਚ ਨੂੰ ਪੰਜਾਬ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵਿਸ਼ਾਲ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਯੁਵਾ ਮੋਰਚਾ ਵਲੋਂ ਸੰਕਲਪ ਲਿਆ ਗਿਆ ਹੈ | ਸ਼ਰਮਾ ਨੇ ਕਿਹਾ ਕਿ 14 ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ 'ਚ ਇੱਕ ਨਵਾਂ ਇਤਿਹਾਸ ਸਿਰਜੇਗੀ ਅਤੇ ਇਸ ਨੂੰ ਸਫਲ ਬਣਾਉਣ ਲਈ ਯੁਵਾ ਮੋਰਚਾ ਪੂਰੀ ਤਾਕਤ ਝੋਕ ਦੇਵੇਗਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਿਨ-ਬ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਪਾਰਟੀ 'ਤੇ ਲਗਾਤਾਰ ਵੱਧ ਰਿਹਾ ਹੈ |

ਪਿਛਲੀ ਖ਼ਬਰ ਖੇਮਕਰਨ 'ਚ ਬਾਬਾ ਖੇਤਰਪਾਲ ਦੀ ਯਾਦ 'ਚ ਮੇਲਾ ਮਨਾਇਆ <br/> ਅਗਲੀ ਖ਼ਬਰ ਸੰਘੀ ਅਦਾਲਤਾਂ ਵੱਲੋਂ ਭਾਰਤੀ ਨਾਗਰਿਕਾਂ ਦੀ ਸੁਣਵਾਈ ਜਾਂ ਰਿਹਾਈ ਦੇ ਹੁਕਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।