01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਖੇਮਕਰਨ ਤੋੋਂ ਜਥੇਦਾਰ ਕਿੱਕਰ ਸਿੰਘ ਦੀ ਅਗਵਾਈ ਹੇਠ ਜਥਾ ਰਵਾਨਾ

ਅਜੀਤ ਡੈਸਕ 08-03-2026
ਖੇਮਕਰਨ, 7 ਮਾਰਚ (ਰਾਕੇਸ਼ ਬਿੱਲਾ)-'ਆਪ' ਦੀ ਅਮਰਕੋਟ ਰੈਲੀ ਵਿਚ ਖੇਮਕਰਨ ਤੋੋਂ ਸ਼ਾਮਿਲ ਹੋਣ ਲਈ ਨਗਰ ਪੰਚਾਇਤ ਖੇਮਕਰਨ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਕਿੱਕਰ ਸਿੰਘ ਚੱਠੂ ਦੀ ਅਗਵਾਈ ਹੇਠ ਵਰਕਰਾਂ ਦਾ ਭਾਰੀ ਜਥਾ ਰਵਾਨਾ ਹਇਆ | ਜਿਨ੍ਹਾਂ 'ਚ ਸਰਵਨ ਸਿੰਘ ਪੰਨੂੰ, ਅੱਛਰ ਸਿੰਘ ਬਾਜਵਾ, ਮੋਤੀ ਲਾਲ ਚਾਵਲਾ, ਕੌਂਸਲਰ ਬੰਟੀ ਅਰੋੜਾ, ਅਮਰਜੀਤ ਬੱਬੂ ਤੇ ਜਾਗੀਰ ਸਿੰਘ, ਸੁਖਵਿੰਦਰ ਸਿੰਘ ਕੰਬੋਜ ਸਮੇਤ ਅਨੇਕਾਂ ਸ਼ਹਿਰ ਵਾਸੀ ਹਾਜ਼ਰ ਸਨ | ਇਸ ਮੌਕੇ ਜਥੇਦਾਰ ਕਿੱਕਰ ਸਿੰਘ ਚੱਠੂ ਨੇ ਕਿਹਾ ਕਿ 'ਆਪ' ਸਰਕਾਰ ਵਲੋਂ ਕਰਵਾਈ ਜਾ ਰਹੀ ਰੈਲੀ ਪ੍ਰਤੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਲੋਕ ਰੈਲੀ ਵਿਚ ਸ਼ਾਮਿਲ ਹੋ ਰਹੇ ਹਨ |
ਪਿਛਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/> ਅਗਲੀ ਖ਼ਬਰ ਘਰ 'ਚੋਂ ਮੋਟਰਸਾਈਕਲ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।