ਮਾਤਾ ਜਸਬੀਰ ਕੌਰ ਜੇਠੂਵਾਲ ਦੀ ਅੰਤਿਮ ਅਰਦਾਸ 'ਚ ਵੱਖ-ਵੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਗਿਆਨੀ ਸਾਹਿਬ ਸਿੰਘ ਤੇ ਕੀਰਤਨੀ ਜਥਿਆਂ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਪਾਇਆ ਚਾਨਣਾ
ਸਵ: ਜਸਬੀਰ ਕੌਰ ਜੇਠੂਵਾਲ ਦੇ ਅੰਤਿਮ ਅਰਦਾਸ ਮੌਕੇ ਕੀਰਤਨੀ ਜਥਾ ਭਾਈ ਹਰਿੰਦਰ ਸਿੰਘ, ਵੈਰਾਗਮਈ ਕੀਰਤਨ ਕਰਦੇ ਹੋਏ ਗਿਆਨੀ ਰਾਜਦੀਪ ਸਿੰਘ ਸ੍ਰੀ ਦਰਬਾਰ ਸਾਹਿਬ, ਗਿਆਨੀ ਸਾਹਿਬ ਸਿੰਘ, ਕਥਾਵਿਚਾਰ ਕਰਦੇ ਹੋਏ |
<br/>
ਪੰਡਾਲ ਚ ਬੈਠੀਆਂ ਮੁੱਖ ਸ਼ਖ਼ਸੀਅਤਾਂ ਤਸਵੀਰਾਂ : ਰੰਧਾਵਾ
<br/>
29-03-2026