24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ 'ਤੇ ਮਾਮਲਾ ਦਰਜ

ਅਜੀਤ ਡੈਸਕ 29-04-2026
ਤਰਨ ਤਾਰਨ, 28 ਅਪ੍ਰੈਲ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇੰਸਟਾਗ੍ਰਾਮ ਆਈ.ਡੀ. 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਵਿਖੇ ਸਾਈਬਰ ਸੈੱਲ ਥਾਣਾ ਅੰਮਿ੍ਤਸਰ ਦੇ ਏ.ਐੱਸ.ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਣਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਲੁਹਾਰ ਆਪਣੀ ਇੰਸਟਾਗ੍ਰਾਮ ਦੀ ਆਈ.ਡੀ. 'ਤੇ ਹਥਿਆਰਾਂ ਨਾਲ ਪ੍ਰਦਰਸ਼ਨ ਕਰ ਰਿਹਾ ਹੈ, ਜਿ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮ ਕਾਰਜਕਾਰੀ ਮੈਜਿਸਟ੍ਰੇਟ ਅੰਮਿ੍ਤਸਰ ਵਲੋਂ ਜਾਰੀ ਹੋਏ ਹੁਕਮਾਂ ਦੀ ਉਲੰਘਣਾ ਕੀਤੀ ਹੈ | ਥਾਣਾ ਗੋਇੰਦਵਾਲ ਦੇ ਐੱਸ.ਆਈ. ਵਿਕਰਮ ਸਿੰਘਨੇ ਦੱਸਿਆ ਕਿ ਰਣਜੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੈਦੀ 'ਤੇ ਹਮਲਾ ਅਤੇ ਜੇਲ੍ਹ ਅਧਿਕਾਰੀਆਂ ਨਾਲ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਬੀ.ਐੱਸ.ਐੱਫ. ਤੇ ਖਾਲੜਾ ਪੁਲਿਸ ਵਲੋੋਂ 3 ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।