14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਮਾਤਾ ਚਿੰਤਪੁਰਨੀ ਦੇ ਪ੍ਰਗਟ ਦਿਵਸ ਸੰਬੰਧੀ ਲੰਗਰ ਭੰਡਾਰਾ ਅੱਜ <br/>

ਅਜੀਤ ਡੈਸਕ 30-04-2026
ਤਰਨ ਤਾਰਨ, 29 ਅਪ੍ਰੈਲ (ਪਰਮਜੀਤ ਜੋਸ਼ੀ)-ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਸਮੂਹ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 30 ਅਪ੍ਰੈਲ ਦਿਨ ਵੀਰਵਾਰ ਨੂੰ ਬੋਹੜੀ ਚੌਕ ਵਿਖੇ ਵਿਸ਼ਾਲ ਲੰਗਰ ਭੰਡਾਰਾ ਲਗਾਇਆ ਜਾ ਰਿਹਾ ਹੈ | ਲੰਗਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਨਮ ਸ਼ਰਮਾ ਨੇ ਦੱਸਿਆ ਕੀ ਇਹ ਲੰਗਰ ਭੰਡਾਰਾ ਮਾਤਾ ਚਿੰਤਪੁਰਨੀ ਜੀ ਦੇ ਪ੍ਰਗਟ ਦਿਵਸ ਮੌਕੇ ਹਰ ਸਾਲ ਲਾਇਆ ਜਾਂਦਾ ਹੈ | ਉਨ•ਾਂ ਦੱਸਿਆ ਕਿ ਇਸ ਦਿਨ ਪੂੜੀ ਛੋਲੇ, ਰਾਜਮਾ ਚਾਵਲ, ਮਲਾਈ ਕੋਫਤਾ, ਸ਼ਾਹੀ ਪਨੀਰ, ਰੁਮਾਲੀ ਰੋਟੀ, ਖੀਰ, ਕੜਾਹ ਪ੍ਰਸ਼ਾਦ ਆਦਿ ਅਨੇਕਾਂ ਪ੍ਰਕਾਰ ਦੇ ਪਕਵਾਨਾਂ ਦਾ ਲੰਗਰ ਸੰਗਤ ਵਿਚ ਅਟੁੱਟ ਵਰਤਾਇਆ ਜਾਵੇਗਾ | ਉਨ•ਾਂ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਲੰਗਰ ਭੰਡਾਰੇ ਵਿੱਚ ਪਹੁੰਚ ਕੇ ਪ੍ਰਸ਼ਾਦ ਗ੍ਰਹਿਣ ਕਰਨ ਅਤੇ ਮਾਤਾ ਚਿੰਤਪੁਰਨੀ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ |

ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਭੁੂਸੇ ਅਤੇ ਬੀੜ ਰਾਜਾ ਤੇਜਾ ਸਿੰਘ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ ਅਗਲੀ ਖ਼ਬਰ ਦਾਣਾ ਮੰਡੀ ਚੋਹਲਾ ਸਾਹਿਬ 'ਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਲੱਗੇ ਅੰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।