03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜੋਧਬੀਰ ਸਿੰਘ ਬਲਾਕ ਸੰਮਤੀ ਦੇ ਚੇਅਰਮੈਨ ਵਜੋਂ ਅੱਜ ਸੰਭਾਲਣਗੇ ਅਹੁਦਾ <br/>

ਅਜੀਤ ਡੈਸਕ 04-05-2026

ਤਰਨ ਤਾਰਨ, 3 ਮਈ (ਹਰਿੰਦਰ ਸਿੰਘ)-ਜੋਧਬੀਰ ਸਿੰਘ ਪੰਡੋਰੀ ਰਣ ਸਿੰਘ, ਜੋ ਕਿ ਬਲਾਕ ਸੰਮਤੀ ਤਰਨ ਤਾਰਨ ਦੇ ਚੇਅਰਮੈਨ ਨਿਯੁਕਤ ਹੋਏ ਹਨ | ਉਹ ਅੱਜ ਮਿਤੀ 4 ਮਈ ਨੂੰ ਸਵੇਰੇ 10:30 ਵਜੇ ਬਲਾਕ ਦਫ਼ਤਰ ਪੇਂਡੂ ਵਿਕਾਸ ਭਵਨ ਤਰਨ ਤਾਰਨ ਨੇੜ੍ਹੇ ਪੁਲਿਸ ਲਾਈਨ ਵਿਖੇ ਆਪਣਾ ਚੇਅਰਮੈਨ ਵਜੋਂ ਅਹੁਦਾ ਸੰਭਾਲਣਗੇ | ਇਸ ਮੌਕੇ ਚੇਅ. ਜੋਧਬੀਰ ਸਿੰਘ ਪੰਡੋਰੀ ਰਣ ਸਿੰਘ ਨੇ ਇਸ ਮਿਲੀ ਜ਼ਿੰਮੇਵਾਰੀ ਪ੍ਰਤੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਜ਼ਿਲ੍ਹੇ ਦੇ ਸਮੂਹ ਸਰਪੰਚਾਂ, ਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਇਸ ਅਹੁਦਾ ਸੰਭਾਲਣ ਪ੍ਰੋਗਰਾਮ ਵਿਚ ਸ਼ਾਮਿਲ ਹੋਣ, ਤਾਂ ਜੋ ਇਸ ਸਮਾਗਮ ਦੀ ਸ਼ੋਭਾ ਵਧਾਈ ਜਾ ਸਕੇ |

ਪਿਛਲੀ ਖ਼ਬਰ ਪਿੰਡ ਪਿੱਦੀ ਵਿਖੇ ਸ਼ੈਲਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਨਗਰ ਕੌਂਸਲ ਪੱਟੀ ਤੇ ਨਗਰ ਪੰਚਾਇਤ ਭਿੱਖੀਵਿੰਡ ਚੋਣਾਂ ਨੂੰ ਲੈ ਕੇ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਨਾਤਮਿਕ ਬੈਠਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।