20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਸਾਲਾਨਾ ਜੋੜ ਮੇਲੇ ਮੌਕੇ ਖੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 12-05-2026
ਹਰੀਕੇ ਪੱਤਣ, 11 ਮਈ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੇ ਨਜ਼ਦੀਕੀ ਪਿੰਡ ਠੱਠੀਆਂ ਖੁਰਦ ਵਿਖੇ ਧੰਨ ਧੰਨ ਬਾਬਾ ਬੀਰ ਸਿੰਘ ਜੀ ਸ਼ਹੀਦ ਦੇ ਸਲਾਨਾ ਜੋੜ ਮੇਲੇ ਮੌਕੇ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 25 ਯੂਨਿਟ ਖੂਨਦਾਨ ਕੀਤਾ ਗਿਆ | ਇਸ ਮੌਕੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ, ਅਜਮੇਰ ਸਿੰਘ, ਬੱਬੂ ਠੇਕੇਦਾਰ, ਗੁਰਸੇਵਕ ਸਿੰਘ ਨੰਬਰਦਾਰ, ਬਾਬਾ ਮੁਨਸ਼ਾ ਸਿੰਘ, ਸਤਿੰਦਰ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ ਸੰਘਾ, ਗੁਰਦੇਵ ਸਿੰਘ, ਜਗਰੂਪ ਸਿੰਘ, ਰਛਪਾਲ ਸਿੰਘ ਸੰਘਾ ਅਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਪੱਟੀ ਦੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਬਾਜ਼ਾਰ ਵਿਚ ਰੋਸ ਮਾਰਚ ਕੱਢਿਆ <br/> ਅਗਲੀ ਖ਼ਬਰ ਐਲਪਾਈਨ ਸਕੂਲ 'ਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।