28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਬਾ ਖੜਕ ਸਿੰਘ ਤੇ ਬਾਬਾ ਦਰਸ਼ਨ ਸਿੰਘ ਦੀ ਬਰਸੀ ਸੰਬੰਧੀ ਮੀਟਿੰਗ 17 ਨੂੰ - ਬਾਬਾ ਭੋਲਾ ਸਿੰਘ <br/>

ਅਜੀਤ ਡੈਸਕ 16-05-2026
ਝਬਾਲ, 15 ਮਈ (ਸੁਖਦੇਵ ਸਿੰਘ)- ਸੇਵਾ ਦੇ ਪੁੰਜ ਸ੍ਰੀ ਮਾਨ ਸੰਤ ਬਾਬਾ ਖੜਕ ਸਿੰਘ ਅਤੇ ਬਾਬਾ ਦਰਸ਼ਨ ਦੀ 31 ਮਈ ਨੂੰ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ (ਅੰਗੀਠਾ ਸਾਹਿਬ) ਮਨਾਈ ਜਾ ਰਹੀ ਸਲਾਨਾ ਬਰਸੀ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਸਭਾ ਸੁਸਾਇਟੀਆ ਅਤੇ ਇਲਾਕੇ ਦੇ ਮੁਹਤਬਰਾਂ ਦੀ ਮੀਟਿੰਗ 17 ਮਈ ਨੂੰ ਦੀਵਾਨ ਹਾਲ ਅੰਗੀਠਾ ਸਾਹਿਬ ਵਿਖੇ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਭੋਲਾ ਸਿੰਘ ਨੇ ਦੱਸਿਆ ਕਿ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਮਨਾਈ ਜਾ ਰਹੀ ਸਲਾਨਾ ਬਰਸੀ ਮੌਕੇ ਸਜਾਏ ਜਾਣ ਵਾਲੇ ਧਾਂਰਮਿਕ ਦੀਵਾਨ ,ਦੂਰ ਦੁਰਾਡੇ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਆਵਾਜਾਈ, ਵਾਹਣਾਂ ਦੀ ਪਾਰਕਿੰਗ ਲੰਗਰ ਅਤੇ ਲਗਾਈਆਂ ਜਾ ਰਹੀਆਂ ਛਬੀਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਉਨਾਂ ਨੇ ਇਲਾਕੇ ਦੀਆਂ ਸਮੂਹ ਸੰਗਤਾਂ, ਮੁਹਤਬਰਾਂ, ਧਾਰਮਿਕ ਸਭਾ ਸੁਸਾਇਟੀਆ ਅਤੇ ਪੰਚਾਂ ਸਰਪੰਚਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀਆਂ ਤਿਆਰੀਆਂ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ <... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਣਕ ਸੜਨ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।