28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਸੇਵਕਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ- ਡਾ. ਲੌਹੁਕਾ <br/>

ਅਜੀਤ ਡੈਸਕ 16-05-2026
ਤਰਨ ਤਾਰਨ, 15 ਮਈ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਪ੍ਰਧਾਨ ਖਪਤਕਾਰ ਫੋਰਮ ਤੇ ਪ੍ਰਸਿੱਧ ਸ਼ੋਸ਼ਲ ਵਰਕਰ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ 25 ਸਾਲਾਂ ਤੋਂ ਉਪਰ ਹੋ ਗਏ ਹਨ ਕਈ ਮੁਲਾਜਮਾਂ ਨੂੰ ਜੋ ਕਿ ਹਾਲੇ ਤੱਕ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਿਆ ਨਹੀਂ ਕੀਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਮੁਲਾਜਮਾਂ ਨੂੰ ਪੱਕੇ ਕਰਨ ਦੇ ਨਾਲ ਨਾਲ ਦੂਸਰੀਆਂ ਮੰਗਾਂ ਵੀ ਮੰਨੀਆਂ ਜਾਣ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਜਦੋਂ ਮੈਂ ਪਹਿਲੀ ਵਾਰ 1992 ਵਿਚ ਕੌਂਸਲਰ ਬਣਿਆ ਸੀ ਤਾਂ ਉਸ ਟਾਈਮ ਅਸੀਂ ਹਾਊਸ ਵਿਚ ਮਤਾ ਪਵਾ ਕੇ 66 ਸਫ਼ਾਈ ਸੇਵਕ ਪੱਕੇ ਕਰਵਾਏ ਸੀ | ਅੱਜ ਲਗਪਗ 34 ਸਾਲ ਬੀਤਣ ਦੇ ਬਾਅਦ ਵੀ ਕੋਈ ਸਫਾਈ ਸੇਵਕ ਪੱਕਾ ਨਹੀਂ ਕੀਤਾ ਜੋ ਕਿ ਇਨ੍ਹਾਂ ਨਾਲ ਸਰਾਸਰ ਧੱਕਾ ਹੈ | ਡਾ. ਲੌਹੁਕਾ ਵਲੋਂ ਕੱਚੇ ਸਫ਼ਾਈ ਸੇਵਕ ਅਤੇ ਸੀਵਰਮੈਨ ਤੁਰੰਤ ਪੱਕੇ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਨਿਊ ਲਾਈਫ ਪਬਲਿਕ ਸਕੂਲ ਚੋਹਲਾ ਸਾਹਿਬ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪੰਜਾਬ ਦੇ ਲੋਕ ਭਾਜਪਾ ਨੂੰ ਉਸ ਦੇ ਤਾਨਾਸ਼ਾਹੀ ਮਨਸੂਬਿਆਂ 'ਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ-ਚੇਅ. ਚੱਕਵਾਲੀਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।