20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੇ ਗੁਰਸੇਵਕ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟਾਇਆ <br/>

ਅਜੀਤ ਡੈਸਕ 16-05-2026
ਝਬਾਲ, 15 ਮਈ (ਸੁਖਦੇਵ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਤੌਰ ਸੇਵਦਾਰ ਦੀ ਡਿਊਟੀ ਨਿਭਾਅ ਰਹੇ ਗੁਰਸੇਵਕ ਸਿੰਘ ਦੀ ਅਚਨਚੇਤ ਹੋਈ ਮੌਤ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ਸਕੱਤਰ ਦਲਜੀਤ ਸਿੰਘ ਐਮਾ, ਮੈਨੇਜਰ ਧਰਵਿੰਦਰ ਸਿੰਘ,ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਸ਼ਰਨਜੀਤ ਸਿੰਘ ਭੋਜੀਆ, ਮੈਨੇਜਰ ਸਤਨਾਮ ਸਿੰਘ ਝਬਾਲ, ਸਾਬਕਾ ਸਰਪੰਚ ਮਨਜਿੰਦਰ ਸਿੰਘ, ਰਵੇਲ ਸਿੰਘ ਜੌਹਲ, ਅਮਿ੍ਤ ਸੇਰ ਸਿੰਘ, ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਨਿਸ਼ਾਨ ਸਿੰਘ ਝਬਾਲ, ਨਿਰਮਲ ਸਿੰਘ, ਗੁਰਸੇਵਕ ਸਿੰਘ ਐਮਾ, ਸਕੱਤਰ ਬੀਰ ਸਿੰਘ ਖੈਰਦੀ ਨੇ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਐੱਸ.ਜੀ.ਜੀ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।