ਗੁਰੂ ਸਾਗਰ ਪਬਲਿਕ ਸਕੂਲ, ਪੰਧੇਰ ਨੇ 12ਵੀਂ ਦੇ ਨਤੀਜਿਆਂ ਵਿਚ ਮੱਲਾਂ ਮਾਰੀਆਂ <br/>
ਅਜੀਤ ਡੈਸਕ
18-05-2026
ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਮਿਠਾਈ ਖੁਆ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਪਾਲ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਰੇ ਸਕੂਲ ਪਰਿਵਾਰ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਡਾ. ਗੁਲਵਤਨ ਸਿੰਘ ਕੰਗ ਮਨਦੀਪ ਸਿੰਘ ਬੋਪਾਰਾਏ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |