04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਭਗਤ ਪਰਮਿੰਦਰ ਸਿੰਘ ਰੰਧਾਵਾ ਨੂੰ ਨਮਿਤ ਪਾਠ ਦਾ ਭੋਗ ਭਲਕੇ

ਅਜੀਤ ਡੈਸਕ 18-05-2026
ਮਾਨਾਂਵਾਲਾ, 17 ਮਈ (ਗੁਰਦੀਪ ਸਿੰਘ ਨਾਗੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਮਾਰਕੀਟ ਕਮੇਟੀ ਜੰਡਿਆਲਾ ਗੁਰੂ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਰੰਧਾਵਾ, ਬਲਜੀਤ ਸਿੰਘ ਰੰਧਾਵਾ, ਗੁਰਿੰਦਰ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਦੇ ਵੱਡੇ ਭਰਾਤਾ ਭਗਤ ਪਰਮਿੰਦਰ ਸਿੰਘ, ਜੋ ਬੀਤੀ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 19 ਮਈ 2026 ਨੂੰ ਰੰਧਾਵਾ ਫਾਰਮ, ਮਾਨਾਂਵਾਲਾ ਜ਼ਿਲ੍ਹਾ ਅੰਮਿ੍ਤਸਰ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ | ਇਹ ਜਾਣਕਾਰੀ ਪੰਚਾਇਤ ਯੂਨੀਅਨ ਮਾਝਾ ਦੇ ਪ੍ਰਧਾਨ ਸੁਖਰਾਜ ਸਿੰਘ ਰੰਧਾਵਾ ਨੇ ਦਿੱਤੀ |
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉਤਪਾਦਕ ਕਿਸਾਨ ਜਥੇਬੰਦੀ ਨੇ ਪ੍ਰਧਾਨ ਮੰਤਰੀ ਮੋਦੀ ਰਾਜਪਾਲ ਪੰਜਾਬ ਦਾ ਪੁਤਲਾ ਫੂਕਿਆ... ਅਗਲੀ ਖ਼ਬਰ ਪਿੰਡ ਖਲੈਹਿਰਾ 'ਚ 1984 ਘੱਲੂਘਾਰਾ ਅਤੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।